ਜ਼ਬੂਰਾਂ ਦੀ ਪੋਥੀ 14:4 - ਪਵਿੱਤਰ ਬਾਈਬਲ4 ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ। ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ। Sien die hoofstukਪਵਿੱਤਰ ਬਾਈਬਲ O.V. Bible (BSI)4 ਕੀ ਏਹ ਸਾਰੇ ਕੁਰਕਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ? Sien die hoofstuk |