ਜ਼ਬੂਰਾਂ ਦੀ ਪੋਥੀ 148:13 - ਪਵਿੱਤਰ ਬਾਈਬਲ13 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ। Sien die hoofstukਪਵਿੱਤਰ ਬਾਈਬਲ O.V. Bible (BSI)13 ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ, Sien die hoofstuk |