ਜ਼ਬੂਰਾਂ ਦੀ ਪੋਥੀ 149:3 - ਪਵਿੱਤਰ ਬਾਈਬਲ3 ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ। Sien die hoofstukਪਵਿੱਤਰ ਬਾਈਬਲ O.V. Bible (BSI)3 ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ! Sien die hoofstuk |