ਜ਼ਬੂਰਾਂ ਦੀ ਪੋਥੀ 2:1 - ਪਵਿੱਤਰ ਬਾਈਬਲ1 ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ? Sien die hoofstukਪਵਿੱਤਰ ਬਾਈਬਲ O.V. Bible (BSI)1 ਕੌਮਾਂ ਕਾਹਨੂੰ ਡੰਡ ਪਾਉਂਦੀਆਂ ਹਨ, ਅਤੇ ਉੱਮਤਾਂ ਵਿਅਰਥ ਸੋਚਾਂ ਕਿਉਂ ਕਰਦੀਆਂ ਹਨ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ? Sien die hoofstuk |