ਜ਼ਬੂਰਾਂ ਦੀ ਪੋਥੀ 2:2 - ਪਵਿੱਤਰ ਬਾਈਬਲ2 ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਅਰ ਉਹ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪੋ ਵਿੱਚ ਮਤਾ ਪਕਾਉਂਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ, Sien die hoofstuk |