ਜ਼ਬੂਰਾਂ ਦੀ ਪੋਥੀ 2:7 - ਪਵਿੱਤਰ ਬਾਈਬਲ7 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਕਰਾਰ ਬਾਰੇ ਦੱਸਾਂਗਾ। ਪਰਮੇਸ਼ੁਰ ਨੇ ਮੈਨੂੰ ਆਖਿਆ। “ਅੱਜ ਤੋਂ ਮੈਂ ਤੇਰਾ ਪਿਤਾ ਹਾਂ। ਅਤੇ ਤੂੰ ਮੇਰਾ ਪੁੱਤਰ ਹੈਂ। Sien die hoofstukਪਵਿੱਤਰ ਬਾਈਬਲ O.V. Bible (BSI)7 ਮੈਂ ਫ਼ਰਮਾਨ ਦਾ ਹੋਕਾ ਦਿਆਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ। Sien die hoofstuk |