ਜ਼ਬੂਰਾਂ ਦੀ ਪੋਥੀ 3:5 - ਪਵਿੱਤਰ ਬਾਈਬਲ5 ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸੱਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ। ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਮੈਂ ਲੰਮਾ ਪੈ ਗਿਆ ਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂ ਜੋ ਯਹੋਵਾਹ ਮੈਨੂੰ ਸੰਭਾਲਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ। Sien die hoofstuk |