ਜ਼ਬੂਰਾਂ ਦੀ ਪੋਥੀ 3:7 - ਪਵਿੱਤਰ ਬਾਈਬਲ7 ਯਹੋਵਾਹ, ਉੱਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ! ਤੁਸੀਂ ਬਹੁਤ ਬਲਵਾਨ ਹੋ! ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ, ਮੈਨੂੰ ਬਚਾ, ਤੈਂ ਤਾਂ ਮੇਰੇ ਸਭਨਾਂ ਵੈਰੀਆਂ ਦੀਆਂ ਖਾਖਾਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ। Sien die hoofstuk |