Aanlyn Bybel

- Advertensies -




ਜ਼ਬੂਰਾਂ ਦੀ ਪੋਥੀ 4:1 - ਪਵਿੱਤਰ ਬਾਈਬਲ

1 ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ! ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ! ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।

Sien die hoofstuk Kopieer




ਜ਼ਬੂਰਾਂ ਦੀ ਪੋਥੀ 4:1

Volg ons:

Advertensies


Advertensies