Aanlyn Bybel

- Advertensies -




ਜ਼ਬੂਰਾਂ ਦੀ ਪੋਥੀ 4:3 - ਪਵਿੱਤਰ ਬਾਈਬਲ

3 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ। ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਪਰ ਏਹ ਜਾਣੋ ਭਈ ਯਹੋਵਾਹ ਨੇ ਸੰਤ ਜਨ ਨੂੰ ਆਪਣੇ ਲਈ ਵਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।

Sien die hoofstuk Kopieer




ਜ਼ਬੂਰਾਂ ਦੀ ਪੋਥੀ 4:3

Volg ons:

Advertensies


Advertensies