ਜ਼ਬੂਰਾਂ ਦੀ ਪੋਥੀ 4:6 - ਪਵਿੱਤਰ ਬਾਈਬਲ6 ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।” Sien die hoofstukਪਵਿੱਤਰ ਬਾਈਬਲ O.V. Bible (BSI)6 ਬਾਹਲੇ ਏਹ ਆਖਦੇ ਹਨ ਭਈ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁਖੜੇ ਨੂੰ ਸਾਡੇ ਉੱਤੇ ਚਮਕਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ। Sien die hoofstuk |