ਜ਼ਬੂਰਾਂ ਦੀ ਪੋਥੀ 4:7 - ਪਵਿੱਤਰ ਬਾਈਬਲ7 ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ! ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵੱਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ। ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵੱਧੇਰੇ ਅਨਾਜ ਤੇ ਵੱਧੇਰੇ ਦਾਖਰਸ ਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਤੈਂ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਉਨ੍ਹਾਂ ਦੇ ਦਾਣੇ ਅਤੇ ਦਾਖ ਰਸ ਬਹੁਤ ਹੋ ਗਏ ਹਨ, ਵਧੀਕ ਅਨੰਦ ਪਾ ਦਿੱਤਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ। Sien die hoofstuk |