ਜ਼ਬੂਰਾਂ ਦੀ ਪੋਥੀ 5:10 - ਪਵਿੱਤਰ ਬਾਈਬਲ10 ਉਨ੍ਹਾਂ ਨੂੰ ਸਜ਼ਾ ਦਿਉ, ਪਰਮੇਸ਼ੁਰ! ਉਨ੍ਹਾਂ ਨੂੰ ਖੁਦ ਆਪਣੇ ਹੀ ਜਾਲ ਵਿੱਚ ਫ਼ਸ ਜਾਣ ਦਿਉ। ਉਹ ਲੋਕ ਤੁਹਾਡੇ ਵਿਰੁੱਧ ਖੜ੍ਹੇ ਹੋ ਗਏ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਦਿਉ। Sien die hoofstukਪਵਿੱਤਰ ਬਾਈਬਲ O.V. Bible (BSI)10 ਹੇ ਪਰਮੇਸ਼ੁਰ, ਤੂੰ ਓਹਨਾਂ ਨੂੰ ਦੋਸ਼ੀ ਠਹਿਰਾ, ਓਹ ਆਪਣਿਆਂ ਮਤਿਆਂ ਦੇ ਕਾਰਨ ਡਿੱਗ ਪੈਣ, ਓਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਰਕੇ ਓਹਨਾਂ ਨੂੰ ਧੱਕ ਦੇਹ ਕਿਉਂ ਜੋ ਓਹ ਤੈਥੋਂ ਆਕੀ ਹੋਏ ਹਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੇ ਪਰਮੇਸ਼ੁਰ, ਤੂੰ ਉਹਨਾਂ ਨੂੰ ਦੋਸ਼ੀ ਠਹਿਰਾ, ਉਹ ਆਪਣੀਆਂ ਯੋਜਨਾਵਾਂ ਦੇ ਕਾਰਨ ਡਿੱਗ ਪੈਣ, ਉਹਨਾਂ ਦੇ ਅਪਰਾਧਾਂ ਦੇ ਬਹੁਤ ਹੋਣ ਕਾਰਨ ਉਹਨਾਂ ਨੂੰ ਕੱਢ ਦੇ, ਕਿਉਂ ਜੋ ਉਹ ਤੇਰੇ ਵਿਰੁੱਧ ਵਿਦਰੋਹ ਕਰਦੇ ਹਨ। Sien die hoofstuk |