ਜ਼ਬੂਰਾਂ ਦੀ ਪੋਥੀ 5:11 - ਪਵਿੱਤਰ ਬਾਈਬਲ11 ਪਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ, ਉਨ੍ਹਾਂ ਨੂੰ ਪ੍ਰਸੰਨ ਹੋਣ ਦਿਉ। ਉਨ੍ਹਾਂ ਨੂੰ ਸਦਾ ਲਈ ਖੁਸ਼ ਹੋਣ ਦਿਉ। ਹੇ ਪਰਮੇਸ਼ੁਰ, ਸਾਨੂੰ ਬਚਾਉ ਅਤੇ ਉਨ੍ਹਾਂ ਨੂੰ ਬਲ ਦਿਉ ਜਿਹੜੇ ਤੇਰੇ ਨਾਮ ਨੂੰ ਪਿਆਰ ਕਰਦੇ ਹਨ! Sien die hoofstukਪਵਿੱਤਰ ਬਾਈਬਲ O.V. Bible (BSI)11 ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਓਹ ਸਦਾ ਜੈ ਜੈ ਕਾਰ ਕਰਨ ਕਿ ਤੂੰ ਓਹਨਾਂ ਨੂੰ ਢੱਕਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੈਥੋਂ ਬਾਗ਼ ਬਾਗ਼ ਹੋਣ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ। Sien die hoofstuk |