ਜ਼ਬੂਰਾਂ ਦੀ ਪੋਥੀ 5:3 - ਪਵਿੱਤਰ ਬਾਈਬਲ3 ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ। Sien die hoofstukਪਵਿੱਤਰ ਬਾਈਬਲ O.V. Bible (BSI)3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਂਗਾ, ਅੰਮ੍ਰਿਤ ਵੇਲੇ ਮੈਂ ਤੇਰੇ ਲਈ ਤਿਆਰੀ ਕਰ ਕੇ ਤੇਰੀ ਉਡੀਕ ਕਰਾਂਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ। Sien die hoofstuk |