ਜ਼ਬੂਰਾਂ ਦੀ ਪੋਥੀ 5:4 - ਪਵਿੱਤਰ ਬਾਈਬਲ4 ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ। ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ। Sien die hoofstukਪਵਿੱਤਰ ਬਾਈਬਲ O.V. Bible (BSI)4 ਤੂੰ ਤਾਂ ਅਜੇਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਟਿਕ ਨਹੀਂ ਸੱਕਦੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ। Sien die hoofstuk |