ਜ਼ਬੂਰਾਂ ਦੀ ਪੋਥੀ 5:7 - ਪਵਿੱਤਰ ਬਾਈਬਲ7 ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ। ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ। Sien die hoofstukਪਵਿੱਤਰ ਬਾਈਬਲ O.V. Bible (BSI)7 ਪਰ ਮੈਂ ਤੇਰੀ ਘਨੇਰੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰੇ ਭੈ ਨਾਲ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ। Sien die hoofstuk |