Aanlyn Bybel

- Advertensies -




ਜ਼ਬੂਰਾਂ ਦੀ ਪੋਥੀ 5:9 - ਪਵਿੱਤਰ ਬਾਈਬਲ

9 ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਕਿਉਂ ਜੋ ਓਹਨਾਂ ਦੇ ਮੂੰਹ ਵਿੱਚ ਕੋਈ ਪਕਿਆਈ ਨਹੀਂ, ਓਹਨਾਂ ਦਾ ਮਨ ਤਬਾਹੀ ਹੈ, ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹ ਆਪਣੀਆਂ ਜੀਭਾਂ ਨਾਲ ਵਲ ਛਲ ਕਰਦੇ ਹਨ ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।

Sien die hoofstuk Kopieer




ਜ਼ਬੂਰਾਂ ਦੀ ਪੋਥੀ 5:9

Volg ons:

Advertensies


Advertensies