ਜ਼ਬੂਰਾਂ ਦੀ ਪੋਥੀ 6:1 - ਪਵਿੱਤਰ ਬਾਈਬਲ1 ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)1 ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇਹ, ਨਾ ਆਪਣੇ ਤੇਜ਼ ਕੋਪ ਨਾਲ ਮੈਨੂੰ ਤਾੜ । Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ। Sien die hoofstuk |