ਜ਼ਬੂਰਾਂ ਦੀ ਪੋਥੀ 6:10 - ਪਵਿੱਤਰ ਬਾਈਬਲ10 ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ। Sien die hoofstukਪਵਿੱਤਰ ਬਾਈਬਲ O.V. Bible (BSI)10 ਮੇਰੇ ਸਾਰੇ ਵੈਰੀ ਲੱਜਿਆਵਾਨ ਅਰ ਅੱਤ ਬਿਆਕਲ ਹੋਣਗੇ, ਓਹ ਮੁੜ ਜਾਣਗੇ ਅਤੇ ਅਚਣਚੇਤ ਲੱਜਿਆਵਾਨ ਹੋ ਜਾਣਗੇ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ। Sien die hoofstuk |