ਜ਼ਬੂਰਾਂ ਦੀ ਪੋਥੀ 6:3 - ਪਵਿੱਤਰ ਬਾਈਬਲ3 ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ? Sien die hoofstukਪਵਿੱਤਰ ਬਾਈਬਲ O.V. Bible (BSI)3 ਮੇਰੀ ਜਾਨ ਵੀ ਅੱਤ ਬਿਆਕਲ ਹੈ, ਅਤੇ ਤੂੰ ਯਹੋਵਾਹ, ਕਦੋ ਤੀਕ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ? Sien die hoofstuk |