ਜ਼ਬੂਰਾਂ ਦੀ ਪੋਥੀ 6:5 - ਪਵਿੱਤਰ ਬਾਈਬਲ5 ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ। Sien die hoofstukਪਵਿੱਤਰ ਬਾਈਬਲ O.V. Bible (BSI)5 ਕਿਉਂ ਜੋ ਮੌਤ ਵਿੱਚ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ? Sien die hoofstuk |