ਜ਼ਬੂਰਾਂ ਦੀ ਪੋਥੀ 6:6 - ਪਵਿੱਤਰ ਬਾਈਬਲ6 ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)6 ਮੈਂ ਧਾਹਾਂ ਮਾਰਦਾ ਮਾਰਦਾ ਥੱਕ ਗਿਆ। ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਅੰਝੂਆ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ। Sien die hoofstuk |