ਜ਼ਬੂਰਾਂ ਦੀ ਪੋਥੀ 6:7 - ਪਵਿੱਤਰ ਬਾਈਬਲ7 ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)7 ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ ਗਈਆਂ, ਓਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ। Sien die hoofstuk |