ਜ਼ਬੂਰਾਂ ਦੀ ਪੋਥੀ 7:1 - ਪਵਿੱਤਰ ਬਾਈਬਲ1 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿੱਛੇ ਹਨ। ਮੈਨੂੰ ਬਚਾਉ। Sien die hoofstukਪਵਿੱਤਰ ਬਾਈਬਲ O.V. Bible (BSI)1 ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ। ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਤੇਰੀ ਪਨਾਹ ਲੈਂਦਾ ਹਾਂ! ਤੂੰ ਮੈਨੂੰ ਮੇਰੇ ਸਭ ਪਿੱਛਾ ਕਰਨ ਵਾਲਿਆਂ ਤੋਂ ਬਚਾ ਕੇ ਛੁਡਾ ਲੈ, Sien die hoofstuk |