ਜ਼ਬੂਰਾਂ ਦੀ ਪੋਥੀ 7:10 - ਪਵਿੱਤਰ ਬਾਈਬਲ10 ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜਿਨ੍ਹਾਂ ਕੋਲ ਨਿਸ਼ਕਪਟ ਹਿਰਦੇ ਹਨ। ਇਸ ਲਈ ਪਰਮੇਸ਼ੁਰ ਮੇਰੀ ਰੱਖਿਆ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)10 ਮੇਰੀ ਢਾਲ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧ ਮਨਾਂ ਦਾ ਬਚਾਉਣ ਵਾਲਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੇਰੀ ਢਾਲ਼ ਪਰਮੇਸ਼ੁਰ ਦੇ ਕੋਲ ਹੈ, ਜਿਹੜਾ ਸਿੱਧੇ ਮਨ ਵਾਲਿਆਂ ਦਾ ਬਚਾਉਣ ਵਾਲਾ ਹੈ। Sien die hoofstuk |