Aanlyn Bybel

- Advertensies -




ਜ਼ਬੂਰਾਂ ਦੀ ਪੋਥੀ 7:14 - ਪਵਿੱਤਰ ਬਾਈਬਲ

14 ਕੁਝ ਲੋਕ ਹਮੇਸ਼ਾ ਮੁਸੀਬਤਾਂ ਖੜੀਆਂ ਕਰਨ ਦੀਆਂ ਵਿਉਂਤਾਂ ਬਣਾਉਂਦੇ ਹਨ। ਉਹ ਗੁਪਤ ਯੋਜਨਾਵਾਂ ਬਣਾਉਂਦੇ ਹਨ ਅਤੇ ਝੂਠ ਬੋਲਦੇ ਹਨ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਵੇਖੋ, ਉਸ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆਂ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਵੇਖੋ, ਦੁਸ਼ਟ ਨੂੰ ਬਦੀ ਦੀ ਪੀੜ ਲੱਗੀ ਹੋਈ ਹੈ, ਅਤੇ ਸ਼ਰਾਰਤ ਉਸ ਦੇ ਗਰਭ ਵਿੱਚ ਪਈ ਹੈ ਅਤੇ ਝੂਠ ਉਸ ਤੋਂ ਜੰਮਿਆ ਹੈ।

Sien die hoofstuk Kopieer




ਜ਼ਬੂਰਾਂ ਦੀ ਪੋਥੀ 7:14

Volg ons:

Advertensies


Advertensies