ਜ਼ਬੂਰਾਂ ਦੀ ਪੋਥੀ 7:15 - ਪਵਿੱਤਰ ਬਾਈਬਲ15 ਉਹ ਹੋਰਾਂ ਨੂੰ ਫ਼ਸਾਉਣ ਅਤੇ ਉਨ੍ਹਾਂ ਨੂੰ ਸੱਟਾਂ ਮਾਰਨ ਦੀਆਂ ਯੋਜਨਾਵਾਂ ਬਣਾਉਂਦੇ ਹਨ। ਪਰ ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਵਣਗੇ। Sien die hoofstukਪਵਿੱਤਰ ਬਾਈਬਲ O.V. Bible (BSI)15 ਉਸ ਨੇ ਟੋਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖਾਈ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ। Sien die hoofstuk |