ਜ਼ਬੂਰਾਂ ਦੀ ਪੋਥੀ 7:16 - ਪਵਿੱਤਰ ਬਾਈਬਲ16 ਉਨ੍ਹਾਂ ਨੂੰ ਉਹ ਸਜ਼ਾ ਮਿਲੇਗੀ ਜਿਸਦੇ ਉਹ ਅਧਿਕਾਰੀ ਹਨ। ਉਹ ਹੋਰਾਂ ਲਈ ਜਾਲਮ ਸਨ। ਪਰ ਉਨ੍ਹਾਂ ਨੂੰ ਉਨ੍ਹਾਂ ਦੇ ਗਲਤ ਕਾਰਿਆਂ ਵਾਸਤੇ ਸਜ਼ਾ ਮਿਲੇਗੀ। Sien die hoofstukਪਵਿੱਤਰ ਬਾਈਬਲ O.V. Bible (BSI)16 ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੀ ਖੋਪਰੀ ਉੱਤੇ ਪਵੇਗਾ । Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਉਸ ਦੀ ਸ਼ਰਾਰਤ ਉਸੇ ਦੇ ਸਿਰ ਉੱਤੇ ਮੁੜ ਆਵੇਗੀ, ਅਤੇ ਉਸ ਦਾ ਅਨ੍ਹੇਰ ਉਸੇ ਦੇ ਸਿਰ ਉੱਤੇ ਪਵੇਗਾ। Sien die hoofstuk |