Aanlyn Bybel

- Advertensies -




ਜ਼ਬੂਰਾਂ ਦੀ ਪੋਥੀ 7:2 - ਪਵਿੱਤਰ ਬਾਈਬਲ

2 ਜੇ ਤੂੰ ਮੈਨੂੰ ਨਹੀਂ ਬਚਾਵੇਂਗਾ, ਮੈਂ ਸ਼ੇਰ ਦੁਆਰਾ ਫ਼ੜੇ ਅਤੇ ਧੂਏ ਜਾਣ ਵਾਲੇ ਜਾਨਵਰ ਵਰਗਾ ਹੋਵਾਂਗਾ। ਜਿਸ ਨੂੰ ਕੋਈ ਵੀ ਨਹੀਂ ਬਚਾਉਂਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਮਤੇ ਕੋਈ ਬਬਰ ਸ਼ੇਰ ਵਾਂਙੁ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ ਟੋਟੇ ਕਰ ਛੱਡੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਤੇ ਅਜਿਹਾ ਨਾ ਹੋਵੇ ਕਿ ਕੋਈ ਬੱਬਰ ਸ਼ੇਰ ਵਾਂਗੂੰ ਮੇਰੀ ਜਿੰਦ ਨੂੰ ਪਾੜ ਖਾਵੇ, ਅਤੇ ਕੋਈ ਛੁਡਾਉਣ ਵਾਲਾ ਨਾ ਹੋਣ ਕਰਕੇ ਉਹ ਮੇਰੇ ਟੋਟੇ-ਟੋਟੇ ਕਰ ਛੱਡੇ।

Sien die hoofstuk Kopieer




ਜ਼ਬੂਰਾਂ ਦੀ ਪੋਥੀ 7:2

Volg ons:

Advertensies


Advertensies