ਜ਼ਬੂਰਾਂ ਦੀ ਪੋਥੀ 7:5 - ਪਵਿੱਤਰ ਬਾਈਬਲ5 ਜੇ ਇਹ ਸੱਚ ਨਹੀਂ ਹੈ, ਤਾਂ ਮੈਨੂੰ ਸਜ਼ਾ ਦੇਵੋ। ਮੇਰੇ ਦੁਸ਼ਮਣ ਨੂੰ ਮੇਰਾ ਪਿੱਛਾ ਕਰਨ ਦਿਉ, ਤੇ ਉਸ ਨੂੰ ਮੈਨੂੰ ਮਾਰ ਲੈਣ ਦਿਉ। ਉਸ ਨੂੰ ਮੈਨੂੰ ਧਰਤੀ ਅੰਦਰ ਦੱਬ ਲੈਣ ਦਿਉ ਅਤੇ ਮੈਨੂੰ ਮਿਧਣ ਦਿਉ ਅਤੇ ਮੇਰੀ ਰੂਹ ਨੂੰ ਗੰਦਗੀ ਅੰਦਰ ਪਾ ਲੈਣ ਦਿਉ। Sien die hoofstukਪਵਿੱਤਰ ਬਾਈਬਲ O.V. Bible (BSI)5 ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਹਯਾਤੀ ਨੂੰ ਧਰਤੀ ਉੱਤੇ ਮਿੱਧ ਦੇਵੇ, ਅਰ ਮੇਰੀ ਮਹਿਮਾ ਖ਼ਾਕ ਵਿੱਚ ਮਿਲਾਵੇ।। ਸਲਹ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਵੈਰੀ ਮੇਰੀ ਜਾਨ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੇ, ਅਤੇ ਮੇਰੀ ਜਿੰਦ ਨੂੰ ਧਰਤੀ ਉੱਤੇ ਮਿੱਧ ਦੇਵੇ, ਅਤੇ ਮੇਰੀ ਇੱਜ਼ਤ ਨੂੰ ਮਿੱਟੀ ਵਿੱਚ ਮਿਲਾਵੇ। ਸਲਹ। Sien die hoofstuk |