ਜ਼ਬੂਰਾਂ ਦੀ ਪੋਥੀ 7:6 - ਪਵਿੱਤਰ ਬਾਈਬਲ6 ਹੇ ਯਹੋਵਾਹ, ਉੱਠੋ ਤੇ ਆਪਣਾ ਗੁੱਸਾ ਦਿਖਾਉ। ਮੇਰਾ ਵੈਰੀ ਗੁੱਸੇ ਹੈ। ਇਸ ਲਈ ਤੁਸੀਂ ਉੱਠੋ ਤੇ ਉਸ ਦੇ ਵਿਰੁੱਧ ਲੜੋ। ਹੇ ਪਰਮੇਸ਼ੁਰ, ਉੱਠੋ ਤੇ ਨਿਆਂ ਦੀ ਘੋਸ਼ਣਾ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗਜ਼ਬ ਦੇ ਵਿਰੁੱਧ ਉੱਠ ਖੜੋ, ਅਤੇ ਮੇਰੇ ਲਈ ਜਾਗ। ਤੈਂ ਨਿਆਉਂ ਦਾ ਹੁਕਮ ਕੀਤਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ। ਤੂੰ ਨਿਆਂ ਦਾ ਹੁਕਮ ਕੀਤਾ ਹੈ। Sien die hoofstuk |