Aanlyn Bybel

- Advertensies -




ਜ਼ਬੂਰਾਂ ਦੀ ਪੋਥੀ 7:9 - ਪਵਿੱਤਰ ਬਾਈਬਲ

9 ਮੰਦੇ ਲੋਕਾਂ ਨੂੰ ਸਜ਼ਾ ਦਿਉ, ਅਤੇ ਚੰਗੇ ਲੋਕਾਂ ਦੇ ਸਹਾਇਕ ਬਣੋ। ਹੇ ਪਰਮੇਸ਼ੁਰ, ਤੁਸੀਂ ਚੰਗੇ ਹੋ, ਤੁਸੀਂ ਲੋਕਾਂ ਦੇ ਅੰਦਰਲੇ ਪਨ ਨੂੰ ਵੇਖ ਸੱਕਦੇ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਰ ਗੁਰਦਿਆਂ ਨੂੰ ਜਾਂਚਦਾ ਹੈਂ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ।

Sien die hoofstuk Kopieer




ਜ਼ਬੂਰਾਂ ਦੀ ਪੋਥੀ 7:9

Volg ons:

Advertensies


Advertensies