Aanlyn Bybel

- Advertensies -




ਜ਼ਬੂਰਾਂ ਦੀ ਪੋਥੀ 8:1 - ਪਵਿੱਤਰ ਬਾਈਬਲ

1 ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਹੇ ਯਹੋਵਾਹ, ਸਾਡੇ ਪ੍ਰਭੁ, ਸਾਰੀ ਧਰਤੀ ਉੱਤੇ ਤੇਰਾ ਨਾਮ ਕੇਡਾ ਹੀ ਸ਼ਾਨਦਾਰ ਹੈ, ਜਿਹ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।

Sien die hoofstuk Kopieer




ਜ਼ਬੂਰਾਂ ਦੀ ਪੋਥੀ 8:1

Volg ons:

Advertensies


Advertensies