ਜ਼ਬੂਰਾਂ ਦੀ ਪੋਥੀ 8:4 - ਪਵਿੱਤਰ ਬਾਈਬਲ4 “ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?” Sien die hoofstukਪਵਿੱਤਰ ਬਾਈਬਲ O.V. Bible (BSI)4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇਂ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ? Sien die hoofstuk |