ਜ਼ਬੂਰਾਂ ਦੀ ਪੋਥੀ 8:5 - ਪਵਿੱਤਰ ਬਾਈਬਲ5 ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਕਿ ਤੈਂ ਉਸ ਨੂੰ ਪਰਮੇਸ਼ੁਰ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਰ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ! Sien die hoofstuk |