ਜ਼ਬੂਰਾਂ ਦੀ ਪੋਥੀ 9:11 - ਪਵਿੱਤਰ ਬਾਈਬਲ11 ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ। ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ। Sien die hoofstukਪਵਿੱਤਰ ਬਾਈਬਲ O.V. Bible (BSI)11 ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ। Sien die hoofstuk |