ਜ਼ਬੂਰਾਂ ਦੀ ਪੋਥੀ 9:14 - ਪਵਿੱਤਰ ਬਾਈਬਲ14 ਫ਼ੇਰ ਹੇ ਯਹੋਵਾਹ, ਮੈਂ ਯਰੂਸ਼ਲਮ ਦੇ ਦਰਾਂ ਤੇ ਤੇਰੀ ਉਸਤਤਿ ਕਰਾਂਗਾ। ਮੈਂ ਬਹੁਤ ਖੁਸ਼ ਹੋਵਾਂਗਾ, ਕਿਉਂਕਿ ਤੁਸੀਂ ਮੈਨੂੰ ਬਚਾਇਆ।” Sien die hoofstukਪਵਿੱਤਰ ਬਾਈਬਲ O.V. Bible (BSI)14 ਤਾਂ ਜੋ ਮੈਂ ਸੀਯੋਨ ਦੀ ਧੀ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ। Sien die hoofstuk |