ਜ਼ਬੂਰਾਂ ਦੀ ਪੋਥੀ 9:15 - ਪਵਿੱਤਰ ਬਾਈਬਲ15 ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ। Sien die hoofstukਪਵਿੱਤਰ ਬਾਈਬਲ O.V. Bible (BSI)15 ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ, ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਕੁੜਿੱਕੀ ਉਨ੍ਹਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ। Sien die hoofstuk |