ਜ਼ਬੂਰਾਂ ਦੀ ਪੋਥੀ 9:16 - ਪਵਿੱਤਰ ਬਾਈਬਲ16 ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)16 ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਉਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ।। ਹਿੱਗਯੋਨ ਸਲਹ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ। Sien die hoofstuk |