ਜ਼ਬੂਰਾਂ ਦੀ ਪੋਥੀ 9:17 - ਪਵਿੱਤਰ ਬਾਈਬਲ17 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ। ਅਜਿਹੇ ਲੋਕ ਮਰਨਗੇ। Sien die hoofstukਪਵਿੱਤਰ ਬਾਈਬਲ O.V. Bible (BSI)17 ਦੁਸ਼ਟ ਪਤਾਲ ਵਿੱਚ ਮੁੜ ਜਾਣਗੇ ਓਹ ਸਾਰੀਆਂ ਕੌਮਾਂ ਜਿਹੜੀਆ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। Sien die hoofstuk |