ਜ਼ਬੂਰਾਂ ਦੀ ਪੋਥੀ 9:18 - ਪਵਿੱਤਰ ਬਾਈਬਲ18 ਕਈ ਵਾਰੀ, ਇੰਝ ਲਗਦਾ ਹੈ ਜਿਵੇਂ ਪਰਮੇਸ਼ੁਰ ਉਨ੍ਹਾਂ ਦੁੱਖੀ ਲੋਕਾਂ ਨੂੰ ਭੁੱਲ ਗਿਆ ਹੈ। ਕਈ ਵਾਰੀਂ ਇਹ ਵੀ ਲਗਦਾ ਹੈ ਜਿਵੇਂ ਉਨ੍ਹਾਂ ਨਿਮ੍ਰ ਲੋਕਾਂ ਨੂੰ ਕੋਈ ਆਸ ਨਹੀਂ ਹੈ। ਪਰ ਸੱਚਮੁੱਚ, ਪਰਮੇਸ਼ੁਰ ਅਜਿਹੇ ਲੋਕਾਂ ਨੂੰ ਸਦਾ ਲਈ ਨਾ ਭੁੱਲੇ। Sien die hoofstukਪਵਿੱਤਰ ਬਾਈਬਲ O.V. Bible (BSI)18 ਕੰਗਾਲ ਤਾਂ ਸਦਾ ਵਿੱਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ। Sien die hoofstuk |