ਜ਼ਬੂਰਾਂ ਦੀ ਪੋਥੀ 9:9 - ਪਵਿੱਤਰ ਬਾਈਬਲ9 ਯਹੋਵਾਹ ਸਤਾਏ ਹੋਏ ਲੋਕਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ ਜਿਹੜੇ ਤਕਲੀਫ਼ਾਂ ਝੱਲ ਰਹੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾਂ ਦੇ ਸਮੇ ਦੇ ਲਈ ਇੱਕ ਉੱਚਾ ਗੜ੍ਹ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ। Sien die hoofstuk |