ਰੋਮੀਆਂ 1:2 - ਪਵਿੱਤਰ ਬਾਈਬਲ2 ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਜਿਹ ਦਾ ਓਨ ਆਪਣੇ ਨਬੀਆਂ ਦੇ ਰਾਹੀਂ ਧਰਮ ਪੁਸਤਕ ਵਿੱਚ ਅੱਗੋ ਹੀ ਬਚਨ ਦਿੱਤਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)2 ਸ਼ੁਭ ਸਮਾਚਾਰ ਦਾ ਵਾਅਦਾ ਪਰਮੇਸ਼ਰ ਨੇ ਪਹਿਲਾਂ ਤੋਂ ਹੀ ਆਪਣੇ ਨਬੀਆਂ ਦੁਆਰਾ ਕੀਤਾ ਜਿਵੇਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ2 ਖੁਸ਼ਖ਼ਬਰੀ ਜਿਸਦਾ ਪਰਮੇਸ਼ਵਰ ਨੇ ਪਹਿਲਾਂ ਹੀ ਨਬੀਆਂ ਦੁਆਰਾ ਪਵਿੱਤਰ ਪੋਥੀਆਂ ਵਿੱਚ ਵਾਅਦਾ ਕੀਤਾ ਸੀ। Sien die hoofstukPunjabi Standard Bible2 ਜਿਸ ਦਾ ਵਾਇਦਾ ਉਸ ਨੇ ਪਹਿਲਾਂ ਹੀ ਪਵਿੱਤਰ ਲਿਖਤਾਂ ਵਿੱਚ ਆਪਣੇ ਨਬੀਆਂ ਦੇ ਰਾਹੀਂ ਕੀਤਾ। Sien die hoofstuk |