ਰੋਮੀਆਂ 1:23 - ਪਵਿੱਤਰ ਬਾਈਬਲ23 ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸੱਪਾਂ ਵਰਗੀਆਂ ਨਾਸ਼ਵਾਨ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)23 ਅਤੇ ਅਬਨਾਸ਼ੀ ਪਰਮੇਸ਼ੁਰ ਦੇ ਪਰਤਾਪ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆ ਅਤੇ ਘਿੱਸਰਨ ਵਾਲੇ ਜੀਉ ਜੰਤ ਦੇ ਰੂਪ ਦੀ ਮੂਰਤ ਨਾਲ ਵਟਾ ਦਿੱਤਾ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ। Sien die hoofstukਪਵਿੱਤਰ ਬਾਈਬਲ (Revised Common Language North American Edition)23 ਉਹਨਾਂ ਨੇ ਅਵਿਨਾਸ਼ੀ ਪਰਮੇਸ਼ਰ ਦੀ ਵਡਿਆਈ ਕਰਨ ਦੀ ਥਾਂ ਨਾਸ਼ਵਾਨ ਮਨੁੱਖ, ਪੰਛੀਆਂ, ਪਸ਼ੂਆਂ ਅਤੇ ਸੱਪਾਂ ਦੀਆਂ ਮੂਰਤੀਆਂ ਦੀ ਵਡਿਆਈ ਕੀਤੀ । Sien die hoofstukਪੰਜਾਬੀ ਮੌਜੂਦਾ ਤਰਜਮਾ23 ਅਤੇ ਮਹਾਨ ਅਤੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨ ਦੀ ਬਜਾਏ ਉਹਨਾਂ ਨਾਸ਼ ਹੋਣ ਵਾਲੇ ਮਨੁੱਖਾਂ ਦੀਆਂ ਬਣਾਈਆਂ ਮੂਰਤੀਆਂ ਅਤੇ ਪੰਛੀਆਂ ਅਤੇ ਜਾਨਵਰਾਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੀ ਮਹਿਮਾ ਦਿੱਤੀ। Sien die hoofstukPunjabi Standard Bible23 ਅਤੇ ਅਵਿਨਾਸੀ ਪਰਮੇਸ਼ਰ ਦੇ ਪ੍ਰਤਾਪ ਨੂੰ ਨਾਸਵਾਨ ਮਨੁੱਖਾਂ, ਪੰਛੀਆਂ, ਪਸ਼ੂਆਂ ਅਤੇ ਰੀਂਗਣ ਵਾਲੇ ਜੀਵਾਂ ਦੇ ਸਰੂਪ ਦੀ ਸਮਾਨਤਾ ਵਿੱਚ ਬਦਲ ਦਿੱਤਾ। Sien die hoofstuk |