ਰੋਮੀਆਂ 1:3 - ਪਵਿੱਤਰ ਬਾਈਬਲ3-4 ਇਹ ਖੁਸ਼ਖਬਰੀ ਪਰਮੇਸ਼ੁਰ ਦੇ ਪੁੱਤਰ, ਸਾਡੇ ਪ੍ਰਭੂ ਯਿਸੂ ਮਸੀਹ ਬਾਰੇ ਹੈ। ਉਹ ਇੱਕ ਮਨੁੱਖ ਦੇ ਤੌਰ ਤੇ ਦਾਊਦ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਪਰ ਪਵਿੱਤਰਤਾ ਦੇ ਆਤਮਾ ਰਾਹੀਂ ਉਹ ਸ਼ਕਤੀ ਨਾਲ ਪਰਮੇਸ਼ੁਰ ਦਾ ਪੁੱਤਰ ਵਿਖਾਇਆ ਗਿਆ, ਜਦੋਂ ਉਹ ਮੁਰਦਿਆਂ ਤੋਂ ਜੀ ਉੱਠਿਆ ਸੀ। ਉਹ ਯਿਸੂ ਮਸੀਹ ਸਾਡਾ ਪਰਮੇਸ਼ੁਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਅਰਥਾਤ ਆਪਣੇ ਪੁੱਤ੍ਰ ਦੇ ਹੱਕ ਵਿੱਚ ਜਿਹੜਾ ਸਰੀਰ ਦੇ ਸਰਬੰਧ ਕਰਕੇਂ ਦਾਊਦ ਦੀ ਅੰਸ ਵਿੱਚੋਂ ਉਤਪਤ ਹੋਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ। Sien die hoofstukਪਵਿੱਤਰ ਬਾਈਬਲ (Revised Common Language North American Edition)3 ਇਹ ਵਾਅਦਾ ਉਹਨਾਂ ਦੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਬਾਰੇ ਹੈ ਜਿਹੜੇ ਸਰੀਰ ਦੇ ਅਨੁਸਾਰ ਤਾਂ ਦਾਊਦ ਦੇ ਵੰਸ ਵਿੱਚੋਂ ਪੈਦਾ ਹੋਏ Sien die hoofstukਪੰਜਾਬੀ ਮੌਜੂਦਾ ਤਰਜਮਾ3 ਇਹ ਖੁਸ਼ਖ਼ਬਰੀ ਉਸ ਦੇ ਪੁੱਤਰ ਦੇ ਬਾਰੇ ਜੋ ਸਰੀਰਕ ਤੌਰ ਤੇ ਦਾਵੀਦ ਦੀ ਵੰਸ਼ ਤੋਂ ਪੈਦਾ ਹੋਏ। Sien die hoofstukPunjabi Standard Bible3 ਇਹ ਵਾਇਦਾ ਉਸ ਦੇ ਪੁੱਤਰ ਦੇ ਵਿਖੇ ਸੀ ਜਿਹੜਾ ਸਰੀਰ ਦੇ ਅਨੁਸਾਰ ਦਾਊਦ ਦੇ ਵੰਸ਼ ਵਿੱਚੋਂ ਉਤਪੰਨ ਹੋਇਆ Sien die hoofstuk |