ਤੀਤੁਸ ਨੂੰ 1:13 - ਪਵਿੱਤਰ ਬਾਈਬਲ13 ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ। Sien die hoofstukਪਵਿੱਤਰ ਬਾਈਬਲ O.V. Bible (BSI)13 ਇਹ ਸਾਖੀ ਸਤ ਹੈ । ਏਸ ਲਈ ਤੂੰ ਉਨ੍ਹਾਂ ਨੂੰ ਕਰੜਾਈ ਨਾਲ ਝਿੜਕ ਦੇਈਂ ਭਈ ਓਹ ਨਿਹਚਾ ਵਿੱਚ ਪੱਕੇ ਹੋਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ। Sien die hoofstukਪਵਿੱਤਰ ਬਾਈਬਲ (Revised Common Language North American Edition)13 ਇਹ ਗਵਾਹੀ ਸੱਚ ਹੈ ਇਸ ਕਾਰਨ ਉਹਨਾਂ ਨੂੰ ਸਖ਼ਤੀ ਨਾਲ ਝਿੜਕ ਤਾਂ ਜੋ ਉਹ ਵਿਸ਼ਵਾਸ ਵਿੱਚ ਅਟੱਲ ਰਹਿਣ । Sien die hoofstukਪੰਜਾਬੀ ਮੌਜੂਦਾ ਤਰਜਮਾ13 ਇਹ ਕਹਾਵਤ ਸੱਚ ਹੈ। ਇਸ ਲਈ ਉਨ੍ਹਾਂ ਨੂੰ ਸਖਤੀ ਨਾਲ ਝਿੜਕ, ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ। Sien die hoofstukPunjabi Standard Bible13 ਇਹ ਗਵਾਹੀ ਸੱਚੀ ਹੈ। ਇਸ ਲਈ ਉਨ੍ਹਾਂ ਨੂੰ ਸਖ਼ਤੀ ਨਾਲ ਝਿੜਕ ਤਾਂਕਿ ਉਹ ਵਿਸ਼ਵਾਸ ਵਿੱਚ ਤਕੜੇ ਰਹਿਣ Sien die hoofstuk |