ਤੀਤੁਸ ਨੂੰ 1:14 - ਪਵਿੱਤਰ ਬਾਈਬਲ14 ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜੇਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ ਚਿੱਤ ਨਾ ਲਾਉਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ। Sien die hoofstukਪਵਿੱਤਰ ਬਾਈਬਲ (Revised Common Language North American Edition)14 ਤੁਸੀਂ ਯਹੂਦੀਆਂ ਦੀਆਂ ਮਨਘੜਤ ਕਥਾਵਾਂ ਜਾਂ ਮਨੁੱਖਾਂ ਦੇ ਹੁਕਮਾਂ ਉੱਤੇ ਧਿਆਨ ਨਾ ਦੇਵੋ, ਜਿਹੜੇ ਸੱਚ ਨੂੰ ਰੱਦ ਕਰਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਜਾਂ ਉਨ੍ਹਾਂ ਲੋਕਾਂ ਦੇ ਮਨੁੱਖੀ ਆਦੇਸ਼ਾਂ ਵੱਲ ਕੋਈ ਧਿਆਨ ਨਾ ਦੇਣਾ ਜੋ ਸੱਚ ਨੂੰ ਰੱਦ ਕਰਦੇ ਹਨ। Sien die hoofstukPunjabi Standard Bible14 ਅਤੇ ਯਹੂਦੀਆਂ ਦੀਆਂ ਮਨ-ਘੜਤ ਗੱਲਾਂ ਅਤੇ ਸੱਚ ਤੋਂ ਭਟਕੇ ਹੋਏ ਮਨੁੱਖਾਂ ਦੇ ਹੁਕਮਾਂ 'ਤੇ ਧਿਆਨ ਨਾ ਦੇਣ। Sien die hoofstuk |