Aanlyn Bybel

- Advertensies -




ਤੀਤੁਸ ਨੂੰ 3:13 - ਪਵਿੱਤਰ ਬਾਈਬਲ

13 ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਜ਼ੇਨਸ ਸ਼ਰਾ ਦੇ ਪੜ੍ਹਾਉਣ ਵਾਲੇ ਅਤੇ ਅਪੁੱਲੋਸ ਨੂੰ ਜਤਨ ਕਰ ਕੇ ਅਗਾਹਾਂ ਤੋਰ ਦਿਹ ਭਈ ਓਹਨਾਂ ਨੂੰ ਕਾਸੇ ਦੀ ਥੁੜ ਨਾ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਪਦੇਸ਼ਕ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰ ਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਤੂੰ ਵਕੀਲ ਜ਼ੇਨਸ ਅਤੇ ਅਪੁੱਲੋਸ ਦੀ ਯਾਤਰਾ ਦੀ ਤਿਆਰੀ ਵਿੱਚ ਪੂਰੀ ਮਦਦ ਕਰੀਂ ਅਤੇ ਧਿਆਨ ਦੇਵੀਂ ਕਿ ਉਹਨਾਂ ਦੀਆਂ ਸਾਰੀਆਂ ਲੋੜਾਂ ਪੂਰੀਆਂ ਹੋਣ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 ਵਕੀਲ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ।

Sien die hoofstuk Kopieer

Punjabi Standard Bible

13 ਵਕੀਲ ਜ਼ੇਨਸ ਅਤੇ ਅਪੁੱਲੋਸ ਦੀ ਯਾਤਰਾ ਵਿੱਚ ਉੱਦਮ ਨਾਲ ਉਨ੍ਹਾਂ ਦੀ ਸਹਾਇਤਾ ਕਰੀਂ ਤਾਂਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਨਾ ਹੋਵੇ।

Sien die hoofstuk Kopieer




ਤੀਤੁਸ ਨੂੰ 3:13

Volg ons:

Advertensies


Advertensies