ਤੀਤੁਸ ਨੂੰ 3:6 - ਪਵਿੱਤਰ ਬਾਈਬਲ6 ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)6 ਜਿਹ ਨੂੰ ਉਸ ਨੇ ਸਾਡੇ ਮੁਕਤੀ ਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਬਹੁਤ ਕਰਕੇ ਵਹਾ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ। Sien die hoofstukਪਵਿੱਤਰ ਬਾਈਬਲ (Revised Common Language North American Edition)6 ਜਿਸ ਨੂੰ ਪਰਮੇਸ਼ਰ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਰਾਹੀਂ ਸਾਨੂੰ ਭਰਪੂਰੀ ਦੇ ਨਾਲ ਦਿੱਤਾ । Sien die hoofstukਪੰਜਾਬੀ ਮੌਜੂਦਾ ਤਰਜਮਾ6 ਜਿਸਨੂੰ ਉਸਨੇ ਸਾਡੇ ਮੁਕਤੀਦਾਤੇ ਯਿਸ਼ੂ ਮਸੀਹ ਦੁਆਰਾ ਖੁੱਲ੍ਹੇ ਦਿਲ ਨਾਲ ਸਾਡੇ ਉੱਤੇ ਵਹਾਇਆ, Sien die hoofstukPunjabi Standard Bible6 ਜੋ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਭਰਪੂਰੀ ਨਾਲ ਵਹਾਇਆ Sien die hoofstuk |